ਅੱਯੂਬ 37:17
TSK
ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
TSK
مراجع Treasury of Scripture Knowledge في ਪੰਜਾਬੀ IRV.
ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।