ਜ਼ਬੂਰ 107:5
TSK
ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
TSK
مراجع Treasury of Scripture Knowledge في ਪੰਜਾਬੀ IRV.
ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
¶ ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!