TSK

TSK · ਰਸੂਲਾਂ ਦੇ ਕਰਤੱਬ 28:2

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।

ਯਿਸੂ ਨੇ ਉੱਤਰ ਦਿੱਤਾ ਕਿ ‹ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।›

ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।

¶ ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।

ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?

ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।

ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।