TSK

TSK · ਰਸੂਲਾਂ ਦੇ ਕਰਤੱਬ 3:10

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।

‹ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।›

ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।

ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?

ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।