ਲੂਕਾ 18:35
TSK
¶ ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
TSK
مراجع Treasury of Scripture Knowledge في ਪੰਜਾਬੀ IRV.
¶ ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
¶ ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।