ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।
TSK
TSK · ਰਸੂਲਾਂ ਦੇ ਕਰਤੱਬ 3:21
مراجع Treasury of Scripture Knowledge في ਪੰਜਾਬੀ IRV.
ਮਲਾਕੀ 3:3
TSK
ਮੱਤੀ 17:11
TSK
ਉਸ ਨੇ ਉੱਤਰ ਦਿੱਤਾ ਕਿ ‹ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।›
ਲੂਕਾ 1:70
TSK
ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।
ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
ਰੋਮੀਆਂ 8:21
TSK
ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
2 ਪਤ 3:2
TSK
ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।
¶ ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।