ਜ਼ਬੂਰ 103:1
TSK
¶ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
TSK
مراجع Treasury of Scripture Knowledge في ਪੰਜਾਬੀ IRV.
¶ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।
ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
ਫਿਰ ਯਿਸੂ ਨੇ ਉਸ ਨੂੰ ਆਖਿਆ, ‹“ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”›
ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।