TSK

TSK · ਰਸੂਲਾਂ ਦੇ ਕਰਤੱਬ 4:16

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।

‹ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।›

ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, ‹“ਆਪਣਾ ਹੱਥ ਵਧਾ”।› ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।

ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।

ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।