ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
TSK
TSK · ਰਸੂਲਾਂ ਦੇ ਕਰਤੱਬ 5:33
مراجع Treasury of Scripture Knowledge في ਪੰਜਾਬੀ IRV.
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
‹ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ› (ਮੂਲ ਭਾਸ਼ਾ ਵਿੱਚ ਬਾਲਜਬੂਲ) ‹ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।›
‹ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।›
ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ।
‹ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।›
¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।