ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
TSK
TSK · ਰਸੂਲਾਂ ਦੇ ਕਰਤੱਬ 6:5
مراجع Treasury of Scripture Knowledge في ਪੰਜਾਬੀ IRV.
ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।›
¶ ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
¶ ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ?
¶ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
¶ ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।
‹ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ।›