TSK

TSK · ਰਸੂਲਾਂ ਦੇ ਕਰਤੱਬ 7:22

مراجع Treasury of Scripture Knowledge في ਪੰਜਾਬੀ IRV.

العودة إلى المقطع

ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧ ਵਿੱਚ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਵੱਧ ਗਿਆ

ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।

ਉਸ ਨੇ ਉਨ੍ਹਾਂ ਨੂੰ ਕਿਹਾ, ‹ਕਿਹੜੀਆਂ ਘਟਨਾਵਾਂ?› ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।