¶ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
TSK
TSK · ਆਮੋਸ 8:13
مراجع Treasury of Scripture Knowledge في ਪੰਜਾਬੀ IRV.
ਜ਼ਬੂਰ 63:1
TSK
ਯਸਾ 40:30
TSK
ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,
ਯਿਰਮਿਯਾਹ 48:18
TSK
ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।
ਵਿਰਲਾਪ 2:10
TSK
ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।
ਹੋਸ਼ੇ 2:3
TSK
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।
ਜ਼ਕਰ 9:17
TSK
ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।