ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
TSK
TSK · ਆਮੋਸ 9:13
مراجع Treasury of Scripture Knowledge في ਪੰਜਾਬੀ IRV.
ਲੇਵੀਆਂ 26:5
TSK
ਜ਼ਬੂਰ 97:5
TSK
ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
ਯਸਾ 55:13
TSK
ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।
ਹੋਸ਼ੇ 2:21
TSK
ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।
ਯੋਏਲ 3:20
TSK
ਪਰ ਯਹੂਦਾਹ ਸਦਾ ਲਈ ਅਤੇ ਯਰੂਸ਼ਲਮ ਪੀੜ੍ਹੀਓਂ ਪੀੜ੍ਹੀ ਵੱਸਿਆ ਰਹੇਗਾ।
ਯੂਹੰਨਾ 4:35
TSK
‹ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।›