كل أسفار ਪੰਜਾਬੀ IRV

ਦਾਨੀਏਲ 10

ਪੰਜਾਬੀ IRV · الآية 1

12 أصحاحات

ਪੰਜਾਬੀ IRV / ਦਾਨੀਏਲ / الأصحاح 10

ਪੰਜਾਬੀ IRV · الآية 1

¶ ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।