ਹਿਜ਼ਕੀਏਲ 24:27
TSK
ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ!
TSK
مراجع Treasury of Scripture Knowledge في ਪੰਜਾਬੀ IRV.
ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ!
ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।
ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।