ਅੱਯੂਬ 33:20
TSK
ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।
TSK
مراجع Treasury of Scripture Knowledge في ਪੰਜਾਬੀ IRV.
ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।
ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
‹ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।›