ਅੱਯੂਬ 20:8
TSK
ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
TSK
مراجع Treasury of Scripture Knowledge في ਪੰਜਾਬੀ IRV.
ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।