TSK

TSK · ਦਾਨੀਏਲ 11:44

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।

ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ।

ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।