TSK

TSK · ਦਾਨੀਏਲ 12:2

مراجع Treasury of Scripture Knowledge في ਪੰਜਾਬੀ IRV.

العودة إلى المقطع

ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।

¶ ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।

¶ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ।

ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!

‹ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।›

ਯਿਸੂ ਨੇ ਆਖਿਆ, ‹“ਤੇਰਾ ਭਰਾ ਜੀ ਉੱਠੇਗਾ।”›

ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?

ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ।

ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।