ਯਸਾ 8:16
TSK
¶ ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ
TSK
مراجع Treasury of Scripture Knowledge في ਪੰਜਾਬੀ IRV.
¶ ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ
ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ!