TSK

TSK · ਦਾਨੀਏਲ 2:25

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।

ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।

ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।

ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।