كل أسفار ਪੰਜਾਬੀ IRV

ਦਾਨੀਏਲ 2

ਪੰਜਾਬੀ IRV · الآية 35

12 أصحاحات

ਪੰਜਾਬੀ IRV / ਦਾਨੀਏਲ / الأصحاح 2

ਪੰਜਾਬੀ IRV · الآية 35

ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।