TSK

TSK · ਦਾਨੀਏਲ 2:5

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!

ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।

ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।

ਇਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਵਿਦਵਾਨਾਂ ਨੂੰ ਨਾਸ ਕਰੋ!