TSK

TSK · ਦਾਨੀਏਲ 3:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”

ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।