ਕੂਚ 12:33
TSK
ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!
TSK
مراجع Treasury of Scripture Knowledge في ਪੰਜਾਬੀ IRV.
ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!
ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।