كل أسفار ਪੰਜਾਬੀ IRV

ਦਾਨੀਏਲ 4

ਪੰਜਾਬੀ IRV · الآية 23

12 أصحاحات

ਪੰਜਾਬੀ IRV / ਦਾਨੀਏਲ / الأصحاح 4

ਪੰਜਾਬੀ IRV · الآية 23

ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ।