“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।
TSK
TSK · ਦਾਨੀਏਲ 4:3
مراجع Treasury of Scripture Knowledge في ਪੰਜਾਬੀ IRV.
ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!
ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।
ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।
ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
¶ ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!
ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।