TSK

TSK · ਦਾਨੀਏਲ 5:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।

ਤਾਂ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਸਾਰੇ ਲੋਕਾਂ ਲਈ ਮੁਨਾਦੀ ਕਰਵਾਈ ਕਿ ਉਹ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ।

ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।

ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਬੇਨਤੀ ਕੀਤੀ ਕਿ ਮੈਨੂੰ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਮਨੁੱਖ ਮਿਲਿਆ ਹੈ ਜਿਹੜਾ ਰਾਜੇ ਨੂੰ ਸੁਫ਼ਨੇ ਦਾ ਅਰਥ ਦੱਸੇਗਾ।

ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।

ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ

¶ ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।

¶ ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।