ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।
TSK
TSK · ਦਾਨੀਏਲ 6:18
مراجع Treasury of Scripture Knowledge في ਪੰਜਾਬੀ IRV.
2 ਸਮੂ 12:16
TSK
1 ਰਾਜਾ 21:27
TSK
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।
ਅੱਯੂਬ 21:12
TSK
ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
ਜ਼ਬੂਰ 137:2
TSK
ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
ਯਸਾ 24:8
TSK
ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲ਼ਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।
ਦਾਨੀਏਲ 2:1
TSK
¶ ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ।
ਯੂਨਾ 3:3
TSK
ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।