TSK

TSK · ਦਾਨੀਏਲ 6:2

مراجع Treasury of Scripture Knowledge في ਪੰਜਾਬੀ IRV.

العودة إلى المقطع

ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?

ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।

ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ।

ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।

‹ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।›

ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।