كل أسفار ਪੰਜਾਬੀ IRV

ਦਾਨੀਏਲ 7

ਪੰਜਾਬੀ IRV · الآية 11

12 أصحاحات

ਪੰਜਾਬੀ IRV / ਦਾਨੀਏਲ / الأصحاح 7

ਪੰਜਾਬੀ IRV · الآية 11

ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।