ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।
TSK
TSK · ਦਾਨੀਏਲ 8:12
مراجع Treasury of Scripture Knowledge في ਪੰਜਾਬੀ IRV.
1 ਸਮੂ 23:9
TSK
ਜ਼ਬੂਰ 119:43
TSK
ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
ਯਸਾ 59:14
TSK
ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।
ਦਾਨੀਏਲ 7:21
TSK
ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।
ਦਾਨੀਏਲ 11:28
TSK
ਤਦ ਉਹ ਵੱਡੇ ਧੰਨ ਨਾਲ ਆਪਣੇ ਦੇਸ ਵਿੱਚ ਮੁੜ ਜਾਵੇਗਾ, ਉਸ ਦਾ ਮਨ ਪਵਿੱਤਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।
2 ਥੱਸਲੁਨੀਕੀ 2:10
TSK
ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।
¶ ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।