كل أسفار ਪੰਜਾਬੀ IRV

ਦਾਨੀਏਲ 9

ਪੰਜਾਬੀ IRV · الآية 25

12 أصحاحات

ਪੰਜਾਬੀ IRV / ਦਾਨੀਏਲ / الأصحاح 9

ਪੰਜਾਬੀ IRV · الآية 25

ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ