TSK

TSK · ਬਿਵਸਥਾ 18:21

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।

ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ।

¶ ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।