TSK

TSK · ਬਿਵਸਥਾ 21:14

مراجع Treasury of Scripture Knowledge في ਪੰਜਾਬੀ IRV.

العودة إلى المقطع

ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ।

ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।

ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।