TSK

TSK · ਬਿਵਸਥਾ 33:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ।

ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।

¶ ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ!