TSK

TSK · ਅਸਤਰ 9:21

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।

ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।