ਕੂਚ 3:5
TSK
ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
TSK
مراجع Treasury of Scripture Knowledge في ਪੰਜਾਬੀ IRV.
ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।
ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।
ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।
¶ ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।