TSK

TSK · ਕੂਚ 2:21

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ

¶ ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।

ਤਦ ਸਿੱਪੋਰਾਹ ਨੇ ਇੱਕ ਚਕਮਕ ਦਾ ਪੱਥਰ ਲੈ ਕੇ ਆਪਣੇ ਪੁੱਤਰ ਦੀ ਖੱਲੜੀ ਕੱਟ ਸੁੱਟੀ ਅਤੇ ਉਸ ਨੂੰ ਉਸ ਦੇ ਪੈਰਾਂ ਵਿੱਚ ਸੁੱਟ ਕੇ ਆਖਿਆ, ਤੂੰ ਸੱਚ-ਮੁੱਚ ਮੇਰੇ ਲਈ ਇੱਕ ਖੂਨੀ ਪਤੀ ਹੈਂ।

¶ ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।

ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।

ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।

ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।