كل أسفار ਪੰਜਾਬੀ IRV

ਕੂਚ 21

ਪੰਜਾਬੀ IRV · الآية 22

40 أصحاحات

ਪੰਜਾਬੀ IRV / ਕੂਚ / الأصحاح 21

ਪੰਜਾਬੀ IRV · الآية 22

ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।