TSK

TSK · ਕੂਚ 21:24

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।

ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।

¶ ‹ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।›

‹ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।›