ਉਤ 9:5
TSK
ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।
TSK
مراجع Treasury of Scripture Knowledge في ਪੰਜਾਬੀ IRV.
ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਭਰਾ ਤੋਂ ਲਵਾਂਗਾ।
ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।