TSK

TSK · ਕੂਚ 28:21

مراجع Treasury of Scripture Knowledge في ਪੰਜਾਬੀ IRV.

العودة إلى المقطع

ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ।

ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!

‹ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।›

ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -