¶ ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।
TSK
TSK · ਕੂਚ 39:1
مراجع Treasury of Scripture Knowledge في ਪੰਜਾਬੀ IRV.
ਕੂਚ 26:1
TSK
ਕੂਚ 28:5
TSK
ਅਤੇ ਉਹ ਸੋਨਾ, ਨੀਲਾ ਬੈਂਗਣੀ, ਅਤੇ ਕਿਰਮਚੀ ਮਹੀਨ ਕਤਾਨ ਲੈਣ।
ਕੂਚ 35:19
TSK
ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
ਕੂਚ 39:41
TSK
ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
ਹਿਜ਼ਕੀਏਲ 42:14
TSK
ਜਦੋਂ ਜਾਜਕ ਅੰਦਰ ਜਾਣ ਤਾਂ ਉਹ ਪਵਿੱਤਰ ਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ, ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ, ਕਿਉਂ ਜੋ ਉਹ ਪਵਿੱਤਰ ਹਨ ਅਤੇ ਉਹ ਦੂਜੇ ਬਸਤਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।
ਇਬਰਾਨੀ 9:12
TSK
ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ।