TSK

TSK · ਕੂਚ 39:38

مراجع Treasury of Scripture Knowledge في ਪੰਜਾਬੀ IRV.

العودة إلى المقطع

¶ ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।

ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ।

ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ।

¶ ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ।