TSK

TSK · ਕੂਚ 39:7

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ।

ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”

¶ ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ‹ਲਓ ਇਹ ਮੇਰਾ ਸਰੀਰ ਹੈ।›