ਗਿਣਤੀ 16:1
TSK
¶ ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
TSK
مراجع Treasury of Scripture Knowledge في ਪੰਜਾਬੀ IRV.
¶ ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।
ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।
ਤਹਥ ਦਾ ਪੁੱਤਰ, ਅੱਸੀਰ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ