ਜ਼ਬੂਰ 78:45
TSK
ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
TSK
مراجع Treasury of Scripture Knowledge في ਪੰਜਾਬੀ IRV.
ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
¶ ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।