TSK

TSK · ਉਤ 21:25

مراجع Treasury of Scripture Knowledge في ਪੰਜਾਬੀ IRV.

العودة إلى المقطع

ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।

ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।

ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ।

ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।

ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।