ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
TSK
TSK · ਉਤ 21:27
مراجع Treasury of Scripture Knowledge في ਪੰਜਾਬੀ IRV.
ਉਤ 14:22
TSK
ਉਤ 26:31
TSK
ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।
1 ਸਮੂ 18:3
TSK
ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
ਕਹਾਉਤਾਂ 18:16
TSK
ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
ਕਹਾਉਤਾਂ 21:14
TSK
ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
ਹਿਜ਼ਕੀਏਲ 17:13
TSK
ਉਹ ਨੇ ਸ਼ਾਹੀ ਵੰਸ਼ ਵਿੱਚੋਂ ਇੱਕ ਨੂੰ ਲੈ ਕੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਤੋਂ ਸਹੁੰ ਲਈ ਅਤੇ ਦੇਸ ਦੇ ਸੂਰਮਿਆਂ ਨੂੰ ਵੀ ਲੈ ਗਿਆ,
ਗਲਤੀਆਂ ਨੂੰ 3:15
TSK
¶ ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।